ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 7 ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਪੰਜਾਬ ਸਰਕਾਰ ਨੇ ਗਰੁੱਪ ਏ ਦੇ 7 ਅਧਿਕਾਰੀਆਂ ਨੂੰ ਇੱਧਰੋਂ-ਉੱਧਰ ਕੀਤਾ ਹੈ। ਲਿਸਟ ਵਿਚ ਮੋਹਾਲੀ, ਹੁਸ਼ਿਆਰਪੁਰ, ਮਾਨਸਾ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਆਦਿ ਜ਼ਿਲ੍ਹਿਆਂ ਦੇ ਅਧਿਕਾਰੀਆਂ ਦਾ ਨਾਂ ਸ਼ਾਮਲ ਹਨ।

Leave a Reply

Your email address will not be published. Required fields are marked *