ਸ੍ਰੀਨਗਰ1 ਅਕਤੂਬਰ (ਦਲਜੀਤ ਸਿੰਘ)- ਸ਼ੋਪੀਆਂ ਦੇ ਰਾਕਹਾਮਾ ਇਲਾਕੇ ਵਿਚ ਪੁਲਿਸ ਤੇ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਖ਼ਿਲਾਫ਼ ਚਲਾਏ ਗਏ ਆਪ੍ਰੇਸ਼ਨ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਪੁਲਿਸ ਤੇ ਸੁਰੱਖਿਆ ਬਲਾਂ ਦੀ ਕਾਰਵਾਈ ਅਜੇ ਵੀ ਜਾਰੀ ਹੈ।
Related Posts
ਡੇਰਾ ਪ੍ਰੇਮੀ ਦੇ ਕਤਲ ਮਗਰੋਂ ਭਖੀ ਸਿਆਸਤ, ਕੈਪਟਨ ਸਣੇ ਰਾਜਾ ਵੜਿੰਗ ਨੇ ਕੱਢੀ ਮਾਨ ਸਰਕਾਰ ’ਤੇ ਭੜਾਸ
ਜਲੰਧਰ— ਕੋਟਕਪੂਰਾ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਮਾਮਲੇ ’ਚ…
ਕੇਜਰੀਵਾਲ ਦੇ ਘਰ ਦੇ ਬਾਹਰ ਭਾਜਪਾ ਦਾ ਪ੍ਰਦਰਸ਼ਨ, ਸੰਸਦ ਮੈਂਬਰ ਤੇਜਸਵੀ ਸੂਰਿਆ ਸਣੇ ਕਈ ਨੇਤਾ ਹਿਰਾਸਤ ‘ਚ ਲਏ
ਨਵੀਂ ਦਿੱਲੀ, 30 ਮਾਰਚ (ਬਿਊਰੋ)- ਭਾਰਤੀ ਜਨਤਾ ਯੁਵਾ ਮੋਰਚਾ ਦੇ ਵਰਕਰਾਂ ਨੇ ਬੁੱਧਵਾਰ ਦੁਪਹਿਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ…
ਘੱਟ ਸਿਖਲਾਈ ਯਾਫਤਾ ਪਾਇਲਟ ਅੰਮ੍ਰਿਤਸਰ ‘ਚ ਨਹੀਂ ਉਤਾਰ ਸਕੇ ਜਹਾਜ਼, ਕਈ ਉਡਾਣਾਂ ਨੂੰ ਕਰਨਾ ਪਿਆ ਡਾਇਵਰਟ
ਅੰਮ੍ਰਿਤਸਰ। ਧੁੰਦ ਵਿੱਚ ਵੀ ਜਹਾਜ਼ਾਂ ਦੀ ਸਫਲ ਲੈਂਡਿੰਗ ਲਈ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੈਟ 3 ਦੀ ਸਹੂਲਤ…