ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਬਾਲੀਵੁੱਡ ਅਦਾਕਾਰ ਸੋਹੇਲ ਖਾਨ ਨਾਲ ਮੁਲਾਕਾਤ ਕੀਤੀ। ਇਸ ਸਬੰਦੀ ਸੀ.ਐੱਮ. ਮਾਨ ਨੇ ਖੁਦ ਆਪਣੇ ਐਕਸ ਅਕਾਊਂਟ ‘ਤੇ ਫੋਟੋਆਂ ਸਾਂਝੀਆਂ ਕਰਕੇ ਜਾਣਕਾਰੀ ਦਿੱਤੀ।
ਅਦਾਕਾਰ ਸੋਹੇਲ ਖਾਨ ਨੇ CM ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਕੀਤੀ ਮੁਲਾਕਾਤ
