ਨਵੀਂ ਦਿੱਲੀ, 2 ਅਕਤੂਬਰ (ਦਲਜੀਤ ਸਿੰਘ)- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਰਾਜਘਾਟ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਵਿਜੇ ਘਾਟ ਵਿਖੇ ਸ਼ਰਧਾਂਜਲੀ ਭੇਟ ਕੀਤੀ।
ਰਾਹੁਲ ਗਾਂਧੀ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ
