ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

holidays/nawanpunjab.com

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰੀ ਹੁਕਮਾਂ ਮੁਤਾਬਕ 2 ਜੂਨ ਤੋਂ 30 ਜੂਨ ਤੱਕ ਸਕੂਲਾਂ ਵਿਚ ਛੁੱਟੀਆਂ ਰਹਿਣਗੇ। ਸਰਕਾਰ ਦੇ ਆਦੇਸ਼ ਮੁਤਾਬਕ ਪੰਜਾਬ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 2 ਜੂਨ ਤੋਂ 30 ਜੂਨ ਤੱਕ ਬੰਦ ਰਹਿਣਗੇ।

ਕੀ ਕਿਹਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ
ਪੰਜਾਬ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿਚ ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਬੰਦ ਰਹਿਣਗੇ।

Leave a Reply

Your email address will not be published. Required fields are marked *