ਸ੍ਰੀਲੰਕਾ,2 ਅਕਤੂਬਰ (ਦਲਜੀਤ ਸਿੰਘ)- ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਸ਼ਨੀਵਾਰ ਨੂੰ ਆਪਣੀ ਚਾਰ ਦਿਨਾਂ ਸ੍ਰੀਲੰਕਾ ਯਾਤਰਾ ਦੀ ਸ਼ੁਰੂਆਤ ਕੀਤੀ। ਜਿਸ ਦੌਰਾਨ ਉਹ ਰਾਸ਼ਟਰਪਤੀ ਗੋਤਾਬਾਯਾ ਰਾਜਪਕਸ਼ੇ ਅਤੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਸਮੇਤ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਅਤੇ ਟਾਪੂ ਰਾਸ਼ਟਰ ਦੇ ਵਿਚਕਾਰ ਦੁਵੱਲੇ ਸਬੰਧਾਂ ਦੀ ਸਮੀਖਿਆ ਕਰਨਗੇ।
ਵਿਦੇਸ਼ ਸਕੱਤਰ ਸ਼੍ਰਿੰਗਲਾ ਨੇ ਸ੍ਰੀਲੰਕਾ ਦੀ 4 ਦਿਨਾਂ ਯਾਤਰਾ ਕੀਤੀ ਸ਼ੁਰੂ
