ਯੂਟੀ ਅਸਟੇਟ ਦਫ਼ਤਰ ਦੀ ਟੀਮ ਨੇ ਦੱਖਣੀ ਮਾਰਗ ’ਤੇ ਨਜਾਇਜ਼ ਕਬਜ਼ੇ ਹਟਾਉਣ ਲਈ ਚਲਾਈ ਮੁਹਿੰਮ ਤਹਿਤ ਅੱਜ ਹੱਲੋਮਾਜਰਾ ਦੀਆਂ ਲਾਈਟਾਂ ਤੋਂ ਯੂਟੀ ਦੀ ਜ਼ੀਰਕਪੁਰ ਨਾਲ ਲੱਗਦੀ ਹੱਦ ਤੱਕ ਕਈ ਫਾਰਮ ਹਾਊਸਾਂ, ਨਰਸਰੀਆਂ ਤੇ ਦੁਕਾਨਾਂ ਆਦਿ ਦੀਆਂ ਚਾਰਦੀਵਾਰੀਆਂ ਢਾਹ ਦਿੱਤੀਆਂ ਹਨ। ਚੰਡੀਗੜ੍ਹ ਦੇ ਮੁੱਖ ਇੰਜਨੀਅਰ ਸੀ.ਬੀ. ਓਝਾ ਨੇ ਕਿਹਾ ਕਿ ਸਲਿੱਪ ਰੋਡ ਨੂੰ ਚੌੜਾ ਕਰਨ ਅਤੇ ਹੱਲੋਮਾਜਰਾ ਲਾਈਟ ਪੁਆਇੰਟ ਤੋਂ ਜ਼ੀਰਕਪੁਰ ਦੇ ਨਾਲ ਯੂਟੀ ਦੀ ਹੱਦ ਤੱਕ 3.50 ਕਿਲੋਮੀਟਰ ਸਾਈਕਲ ਟਰੈਕ ਦੇ ਨਿਰਮਾਣ ਲਈ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹਿਆ ਜਾ ਰਿਹਾ ਹੈ।
Related Posts
ਨਾਜਾਇਜ਼ ਕਾਲੋਨੀਆਂ ‘ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ, ਕਾਲੋਨਾਈਜ਼ਰਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ
ਲੁਧਿਆਣਾ, 8 ਅਪ੍ਰੈਲ (ਬਿਊਰੋ)- ਸ਼ੁੱਕਰਵਾਰ ਸਵੇਰੇ ਅਚਨਚੇਤ ਕਾਰਵਾਈ ਕਰਦਿਆਂ ਗਲਾਡਾ ਵਿਭਾਗ ਦੀ ਟੀਮ ਨੇ ਸਵੇਰੇ ਅੱਠ ਵਜੇ ਲਾਦੀਆਂ ਇਲਾਕੇ ਦੀਆਂ…
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਆਰ. ਡੀ. ਐੱਫ. ਨੂੰ ਲੈ ਕੇ ਭਗਵੰਤ ਮਾਨ ਕੈਬਨਿਟ ਦਾ ਵੱਡਾ ਫ਼ੈਸਲਾ
ਚੰਡੀਗੜ੍ਹ, 13 ਅਪ੍ਰੈਲ (ਬਿਊਰੋ)- ਪੰਜਾਬ ਕੈਬਨਿਟ ਨੇ ਅੱਜ ਵੱਡਾ ਫ਼ੈਸਲਾ ਲੈਂਦੇ ਆਰ. ਡੀ. ਐੱਫ. (ਰੂਰਲ ਡਿਵਲਪਮੈਂਟ ਫੰਡ) ’ਚ ਸੋਧ ਆਰਡੀਨੈਂਸ…
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ)/ਚੰਡੀਗੜ੍ਹ, 4 ਜਨਵਰੀ-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ…
