ਜਲੰਧਰ, 2 ਅਕਤੂਬਰ (ਦਲਜੀਤ ਸਿੰਘ)- ਕਿਸਾਨ ਸੰਘਰਸ਼ ਮੋਰਚੇ ਵੱਲੋਂ ਅੱਜ ਜਲੰਧਰ ਵਿਖੇ ਵਿਧਾਇਕ ਅਤੇ ਮੰਤਰੀ ਪਰਗਟ ਸਿੰਘ ਦੀ ਕੋਠੀ ਦੀ ਘਿਰਾਓ ਕੀਤਾ ਹੈ। ਇਥੇ ਇਹ ਦੱਸਣਯੋਗ ਹੈ ਕਿ ਪਰਗਟ ਸਿੰਘ ਸਰਕਿਟ ਹਾਊਸ ’ਚ ਅਧਿਆਪਕਾਂ ਨਾਲ ਚੱਲ ਰਹੀ ਸੀ, ਜਿਸ ਦੀ ਭਿਣਕ ਕਿਸਾਨ ਮੋਰਚੇ ਨੂੰ ਲੱਗ ਗਈ ਹੈ ਅਤੇ ਕਿਸਾਨਾਂ ਨੇ ਸਰਕਿਟ ਹਾਊਸ ਦਾ ਘਿਰਾਓ ਕਰ ਦਿੱਤਾ।
ਜਲੰਧਰ ਵਿਖੇ ਕਿਸਾਨਾਂ ਵੱਲੋਂ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ
