ਮਾਨਸਾ : ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਅੱਜ ਪਿੰਡ ਮੂਸਾ ‘ਚ ਮਨਾਈ ਜਾ ਰਹੀ ਹੈ। ਇਸ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚ ਰਹੀਆਂ ਹਨ।
ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਏ ਜਾ ਰਹੇ ਭੋਗ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਛੋਟੇ ਸਿੱਧੂ ਨਾਲ ਭਾਵੁਕ ਹੋ ਗਏ।
Journalism is not only about money