AAP ਨੇ ਐਲਾਨੇ ਲੋਕ ਸਭਾ ਹਲਕਾ ਇੰਚਾਰਜ, ਪ੍ਰਦੀਪ ਸਿੰਘ ਖਾਲਸਾ ਨੂੰ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਇੰਚਾਰਜ ਕੀਤਾ ਨਿਯੁਕਤ

ਸਾਹਨੇਵਾਲ/ ਲੁਧਿਆਣਾ : ਪੰਜਾਬ ਇਨਫੋਟੈਕ ਦੇ ਸੀਨੀਅਰ ਵਾਇਸ ਚੇਅਰਮੈਨ ਪ੍ਰਦੀਪ ਸਿੰਘ ਖਾਲਸਾ ਵੱਲੋਂ ਆਪ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਨੂੰ ਦੇਖਦਿਆਂ ਹੋਇਆਂ ਪਾਰਟੀ ਵੱਲੋਂ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ।ਇਸ ਨਿਯੁਕਤੀ ‘ਤੇ ਸੀਨੀਅਰ ਵਾਇਸ ਚੇਅਰਮੈਨ ਪ੍ਰਦੀਪ ਸਿੰਘ ਖਾਲਸਾ ਨੇ ਦੱਸਿਆ ਕਿ ਆਪ ਪਾਰਟੀ ਉਹ ਪਾਰਟੀ ਹੈ ਜਿਹੜੀ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਸਮੇਂ ਸਿਰ ਬਣਦਾ ਮਾਣ ਸਨਮਾਨ ਦੇ ਕੇ ਉਨ੍ਹਾਂ ਦਾ ਮਾਣ ਸਨਮਾਨ ਵਧਾਉਂਦੀ ਹੈ।

Leave a Reply

Your email address will not be published. Required fields are marked *