ਲੁਧਿਆਣਾ ਜ਼ਿਮਨੀ ਚੋਣਾਂ : 3 ਵਜੇ ਤੱਕ 41.04 ਫੀਸਦ ਪੋਲਿੰਗ

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਹਲਕੇ ਦੇ ਵੋਟਰ ਅੱਜ ਸ਼ਾਮ 6 ਵਜੇ ਤੱਕ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਹਲਕੇ ਦੇ 175469 ਵੋਟਰ 194 ਪੋਲਿੰਗ ਸਟੇਸ਼ਨਾਂ ‘ਤੇ ਚੋਣ ਮੈਦਾਨ ਵਿੱਚ ਨਿੱਤਰੇ 14 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।

Leave a Reply

Your email address will not be published. Required fields are marked *