Punjab News: ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸ਼ਨਿੱਚਰਵਾਰ ਨੂੰ ਹੋ ਰਹੀ ਹੈ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ।

ਅੱਜ ਜਾਰੀ ਸੂਚਨਾ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿੱਚ ਅਹਿਮ ਏਜੰਡਾ ਆ ਸਕਦਾ ਹੈ, ਜਿਸ ਦੀ ਹਾਲੇ ਤੱਕ ਕੋਈ ਭਿਣਕ ਨਹੀਂ ਪੈ ਸਕੀ ਹੈ।

Leave a Reply

Your email address will not be published. Required fields are marked *