ਲੁਧਿਆਣਾ: ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਲਈ 19 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਘੁਮਾਰ ਮੰਡੀ ਸਥਿਤ ਕੁੜੀਆਂ ਦੇ ਖਾਲਸਾ ਕਾਲਜ ਦੇ ਆਡੀਟੋਰੀਅਮ ਵਿੱਚ ਪੋਸਟ ਬੈਲੇਟ ਪੇਪਰਾਂ ਦੀ ਗਿਣਤੀ ਨਾਲ ਸ਼ੁਰੂ ਹੋ ਗਿਆ ਹੈ। 19 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ 14 ਗੇੜਾਂ ‘ਚ ਮੁਕੰਮਲ ਹੋਵੇਗਾ।
Ludhiana Bypoll Result 2025: ‘ਆਪ’ ਦੀ ਲੀਡ ਬਰਕਰਾਰ, ਲਗਾਤਾਰ ਦੂਜੇ ਨੰਬਰ ‘ਤੇ ਚੱਲ ਰਹੇ ਹਨ ਆਸ਼ੂ; ਅਕਾਲੀ ਦਲ ਮੁਕਾਬਲੇ ‘ਚੋਂ ਬਾਹਰ
