ਲੁਧਿਆਣਾ/ਜਲੰਧਰ-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਚੋਣਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਇਹ ਗਿਣਤੀ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ ਅਤੇ ਹੁਣ ਤੱਕ 6 ਰਾਊਂਡ ਮੁਕੰਮਲ ਹੋ ਚੁੱਕੇ ਹਨ। 19 ਜੂਨ ਨੂੰ ਹੋਈ ਵਿਚ ਜ਼ਿਮਨੀ ਚੋਣ ਦੌਰਾਨ 51.33% ਵੋਟਰਾਂ ਨੇ ਵੋਟ ਪਾਈ ਸੀ।
ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ ‘ਚ ਤੋੜ ‘ਤਾ ਫੋਨ
