ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹਾ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ । ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਮਜੀਠੀਆ ਵੱਲੋਂ ਬੇਬਾਕੀ ਨਾਲ ਇਸ ਸਰਕਾਰ ਦੇ ਭ੍ਰਿਸ਼ਟ ਅਤੇ ਅਨੈਤਿਕ ਕਾਰਜਾਂ ਨੂੰ ਬੇਨਕਾਬ ਕਰਨ ਕਰਕੇ ਬਹੁਤ ਘਬਰਾਹਟ ਵਿੱਚ ਹਨ ।

ਅਸੀਂ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਲੋਕਾਂ ਦੀ ਆਵਾਜ਼ ਨੂੰ ਉਭਾਰਨ ਦੇ ਯਤਨਾਂ ਨੂੰ ਦਬਾਉਣ ਲਈ ਰਾਜ ਏਜੰਸੀਆਂ ਦੀ ਦੁਰਵਰਤੋਂ ਕਰਕੇ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੇ ਨਹੀਂ ।

Leave a Reply

Your email address will not be published. Required fields are marked *