ਦੇਹਰਾਦੂਨ, 4 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਰੋਸ ਵਜੋਂ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਵਲੋਂ ਆਪਣੇ ਸਮਰਥਕਾਂ ਸਮੇਤ ਵਿਰੋਧ ਕਰ ਕੇ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆਂ ਗਈਆਂ |
ਹਰੀਸ਼ ਰਾਵਤ ਵਲੋਂ ਆਪਣੇ ਸਮਰਥਕਾਂ ਸਮੇਤ ਲਖੀਮਪੁਰ ਵਿਖੇ ਵਾਪਰੀ ਘਟਨਾ ਦਾ ਵਿਰੋਧ
