ਬੀਜਿੰਗ, 13 ਜੂਨ (ਦਲਜੀਤ ਸਿੰਘ)- ਮੱਧ ਚੀਨ ਦੇ ਹੁਬੇਈ ਪ੍ਰਾਂਤ ਵਿਚ ਅੱਜ ਐਤਵਾਰ ਨੂੰ ਭਿਆਨਕ ਹਾਦਸਾ ਵਾਪਰਿਆ। ਭਿਆਨਕ ਗੈਸ ਪਾਈਪ ਧਮਾਕੇ ਵਿਚ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਜਦਕਿ 37 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਕਾਰਨ ਕਈ ਇਮਾਰਤਾਵਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ।
ਭਿਆਨਕ ਗੈਸ ਪਾਈਪ ਧਮਾਕੇ ਵਿਚ 11 ਲੋਕਾਂ ਦੀ ਮੌਤ
