ਟੋਰਾਂਟੋ : ਬੀਤੇ ਦਿਨੀਂ ਸੜਕ ਹਾਦਸੇ ‘ਚ ਵਿਸ਼ਵ ਪ੍ਰਸਿੱਧ ਮੈਰਾਥਨ ਫੌਜਾ ਸਿੰਘ ਦੀ ਮੌਤ ਹੋ ਜਾਣ ਦੇ ਸੰਬੰਧ ‘ਪੰਜਾਬ ਪੁਲਿਸ ਵੱਲੋਂ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਜਿਸ ਦੀ ਪਹਿਚਾਣ 30 ਸਾਲਾ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜੋ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਆਇਆ ਦੱਸਿਆ ਜਾਂਦਾ ਹੈ ।
ਬਾਬਾ ਫੌਜਾ ਸਿੰਘ ਨੂੰ ਹਿੱਟ ਕਰਨ ਵਾਲਾ ਕੈਨੇਡੀਅਨ ਗ੍ਰਿਫ਼ਤਾਰ,
