Gurugram land scam : ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਦੇ ਪਤੀ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ, ਕੋਰਟ ‘ਚ ਚਾਰਜਸ਼ੀਟ ਦਾਇਰ

ਗੁਰੂਗ੍ਰਾਮ : ਗੁਰੂਗ੍ਰਾਮ ਜ਼ਮੀਨ ਸੌਦੇ ਮਾਮਲੇ ਵਿੱਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਵਿੱਚ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਈਡੀ ਨੇ ਇਹ ਚਾਰਜਸ਼ੀਟ ਮਨੀ ਲਾਂਡਰਿੰਗ ਰੋਕਥਾਮ ਐਕਟ ਦੀਆਂ ਧਾਰਾਵਾਂ ਤਹਿਤ ਦਾਇਰ ਕੀਤੀ ਹੈ।

Leave a Reply

Your email address will not be published. Required fields are marked *