ਚੰਡੀਗੜ੍ਹ, 5 ਅਕਤੂਬਰ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਦਾ ਵਫ਼ਦ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਵਿਧਾਇਕ ਰਾਘਵ ਚੱਡਾ ਦੀ ਅਗਵਾਈ ਵਿਚ ਲਖਨਊ ਤੋਂ ਲਖੀਮਪੁਰ ਲਈ ਰਵਾਨਾ ਹੋਇਆ। ਇਸ ਵਫ਼ਦ ਵਿਚ ਹਰਪਾਲ ਸਿੰਘ ਚੀਮਾ, ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ ਤੇ ਅਮਰਜੀਤ ਸਿੰਘ ਸੰਧੋਆ ਵੀ ਸ਼ਾਮਲ ਹਨ।
ਲਖੀਮਪੁਰ ਖੀਰੀ ਲਈ ਆਮ ਆਦਮੀ ਪਾਰਟੀ ਦਾ ਵਫ਼ਦ ਰਵਾਨਾ
