ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ : ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ । ਉਨ੍ਹਾਂ ਨਾਲ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਮਨਪ੍ਰੀਤ ਸਿੰਘ ਬਾਦਲ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਾਬਕਾ ਵਿਧਾਇਕ ਤੀਕਸ਼ਣ ਸੂਦ, ਮਨੋਰੰਜਨ ਕਾਲੀਆ, ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ, ਗੁਰਪ੍ਰਤਾਪ ਸਿੰਘ ਟਿੱਕਾ ਤੇ ਹੋਰ ਵੀ ਮੌਜੂਦ ਹਨ।

Leave a Reply

Your email address will not be published. Required fields are marked *