Moga News : ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਰਹੀ ਹੈ ਸੰਵਿਧਾਨ ਬਚਾਓ’ ਰੈਲੀ

ਮੋਗਾ : ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸ ਹਾਈਕਮਾਂਡ ਵਲੋਂ ਸ਼ੁਰੂ ਕੀਤੀਆਂ ‘ਸਵਿਧਾਨ ਬਚਾਉ ਰੈਲੀਆਂ’ ਦੀ ਲੜ੍ਹੀ ਤਹਿਤ ਇੱਥੇ ਮੋਗਾ ਵਿਖੇ ਅੱਜ ਪ੍ਰਾਈਮ ਫਾਰਮ ਮੋਗਾ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਅਤੇ ਹਲਕਾ ਇੰਚਾਰਜ ਮੈਡਮ ਮਲਵਿਕਾ ਸੂਦ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਹੋ ਰਹੀ ਹੈ, ਜਿਸ ਦੀਆਂ ਤਿਆਰੀਆਂ ਪਹਿਲਾ ਹੀ ਜ਼ਿਲ੍ਹੇ ਭਰ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਲਾਮਬੰਦੀ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਸਨ।

Leave a Reply

Your email address will not be published. Required fields are marked *