ਚੰਡੀਗੜ੍ਹ : ਲੈਂਡ ਪੂਲਿੰਗ ਪਾਲਿਸੀ ‘ਤੇ ਮੁੜ ਵਿਚਾਰ ਕਰਨ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਈ। ਬੈਠਕ ਦੇ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਵਿਚ ਇਸ ਪਾਲਿਸੀ ਵਿਚ ਕੀਤੀਆਂ ਗਈਆਂ ਸੋਧਾਂ ਬਾਰੇ ਦੱਸਿਆ।
ਕਿਰਾਏ ਵਿਚ ਹਰ ਸਾਲ 10 ਫੀਸਦ ਦਾ ਵਾਧਾ ਕੀਤਾ ਜਾਵੇਗਾ।
ਕਿਸਾਨਾਂ ਨੂੰ ਮਿਲਣ ਵਾਲੇ ਕਿਰਾਏ ਵਿਚ 5 ਗੁਣਾ ਵਾਧਾ ਕੀਤਾ ਹੈ।
ਜਿੰਨਾ ਚਿਰ ਜ਼ਮੀਨ ਵਿਹਲੀ ਰਹੇਗੀ ਓਨਾ ਚਿਰ ਕਿਸਾਨ ਖੇਤੀ ਕਰ ਸਕਦਾ ਹੈ।
ਪਲਾਟ ਮਿਲਣ ਤਕ ਸਰਕਾਰ ਕਿਸਾਨਾਂ ਨੂੰ ਇਕ ਲੱਖ ਰੁਪਏ ਸਾਲਾਨਾ ਦੇਵੇਗੀ।
