ਨਵੀਂ ਦਿੱਲੀ, 13 ਜੂਨ (ਦਲਜੀਤ ਸਿੰਘ)- ਦੱਖਣੀ ਪੱਛਮੀ ਮਾਨਸੂਨ ਚੰਗੀ ਗਤੀ ਨਾਲ ਅੱਗੇ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਬਿਹਾਰ ਤੇ ਪੂਰਬੀ ਉਤਰ ਪ੍ਰਦੇਸ਼ ਤੋਂ ਬਾਅਦ ਹੁਣ ਮਾਨਸੂਨ ਦੇ ਅਗਲੇ 48 ਘੰਟਿਆਂ ਵਿਚ ਦਿੱਲੀ, ਪੰਜਾਬ ਤੇ ਹਰਿਆਣਾ ਪੁੱਜਣ ਦੀ ਸੰਭਾਵਨਾ ਹੈ।
ਅਗਲੇ 48 ਘੰਟਿਆਂ ਵਿਚ ਮਾਨਸੂਨ ਦਿੱਲੀ, ਪੰਜਾਬ ਤੇ ਹਰਿਆਣਾ ਪੁੱਜਣ ਦੀ ਸੰਭਾਵਨਾ
