, ਅੰੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਕ ਪਾਸੇ ਜਿੱਥੇ ਦਰਬਾਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਉਥੇ ਮੁੱਖ ਮੰਤਰੀ ਜੋ ਗ੍ਰਹਿ ਵਿਭਾਗ ਵੀ ਸੰਭਾਲ ਰਹੇ ਹਨ, ਨੇ ਸੁਰੱਖਿਆ ਪ੍ਰਬੰਧਾਂ ਦੇ ਜਾਇਜ਼ਾ ਲੈਣ ਆਏ ਹਨ। ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸ਼੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੀ ਜਾਂਚ ਜਾਰੀ ਹੈ, ਹਾਲਾਂਕਿ ਮੁੱਖ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵੀ ਵਧੇਗਾ।
CM ਮਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ, 8 ਵਾਰ ਮਿਲ ਚੁੱਕੀ ਹੈ RDX ਨਾਲ ਉਡਾਉਣ ਦੀ ਧਮਕੀ, ਵਧਾਈ ਸੁਰੱਖਿਆ
