ਲਖਨਊ, 5 ਅਕਤੂਬਰ -5 ਅਕਤੂਬਰ (ਦਲਜੀਤ ਸਿੰਘ)- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਰੋਕ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਬਿਨਾਂ ਕਿਸੇ ਆਦੇਸ਼ ਦੇ ਉਨ੍ਹਾਂ ਨੂੰ ਲਖਨਊ ਹਵਾਈ ਅੱਡੇ ਤੋਂ ਬਾਹਰ ਜਾਣ ਤੋਂ ਰੋਕ ਲਿਆ ਗਿਆ।
ਛੱਤੀਸਗੜ੍ਹ ਦੇ ਮੁੱਖ ਮੰਤਰੀ ਨੂੰ ਲਖਨਊ ਹਵਾਈ ਅੱਡੇ ‘ਤੇ ਬਾਹਰ ਜਾਣ ਤੋਂ ਰੋਕਿਆ ਗਿਆ
