ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ 25 ਜੁਲਾਈ ਨੂੰ ਦੁਪਹਿਰ 12:00 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ।
Punjab Cabinet Meeting : ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
