ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ‘ਚ ਬਦਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਤਹਿਤ ਹੁਣ ਮਾਨ ਸਰਕਾਰ ਵਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਪ੍ਰਦੂਸ਼ਣ ਕੰਟਰੋਲ ਬੋਰਡ ਵਿਭਾਗ ‘ਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਪੰਜਾਬ ਸਰਕਾਰ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ 90 ਦੇ ਕਰੀਬ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਜਿਨ੍ਹਾਂ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ ‘ਚ ਵੱਡੇ ਅਤੇ ਛੋਟੇ ਰੈਂਕ ਦੇ ਅਧਿਕਾਰੀ ਸ਼ਾਮਲ ਹਨ। ਇਨ੍ਹਾਂ ਤਬਾਦਲਿਆਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-
