ਚੰਡੀਗੜ੍ਹ, 5 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦੇ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਹੱਥ ਵਿਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਤਸਵੀਰ ਫੜ ਕੇ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ |
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਤਸਵੀਰ ਫੜ ਕਿਸਾਨਾਂ ਦੇ ਹੱਕ ਵਿਚ ਆਏ ਚੰਨੀ
