ਨਵੀਂ ਦਿੱਲੀ, 5 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਅਮਿਤ ਸ਼ਾਹ ਨੂੰ ਇਹ ਵੀ ਕਿਹਾ ਕਿ ਅਸੀਂ ਯੂ.ਪੀ. (ਲਖੀਮਪੁਰ ਖੀਰੀ) ਵਿਚ ਵਹਿਸ਼ੀ ਕਤਲਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ। ਮੈਂ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਬੇਨਤੀ ਕੀਤੀ। ਉਨ੍ਹਾਂ ਨੇ ਮੈਨੂੰ ਯਕੀਨ ਦਿਵਾਇਆ ਕਿ ਸਰਕਾਰ ਬਹੁਤ ਜਲਦੀ ਫੈਸਲਾ ਲਵੇਗੀ ।
ਅਮਿਤ ਸ਼ਾਹ ਨੂੰ ਮਿਲਣ ਤੋਂ ਬਾਅਦ ਚੰਨੀ ਨੇ ਕਿਹਾ , ਲਖੀਮਪੁਰ ਖੀਰੀ ਵਿਚ ਵਹਿਸ਼ੀ ਕਤਲ ਬਰਦਾਸ਼ਤ ਨਹੀਂ
