ਸ੍ਰੀ ਚਮਕੌਰ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਨੀਵਾਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਪੰਜਾਬ ਸਮੇਤ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ।
ਮਨ ਨੂੰ ਬੜਾ ਸਕੂਨ ਮਿਲਿਆ ਹੈ ਸ਼ਹੀਦਾਂ ਦੀ ਧਰਤੀ ‘ਤੇ ਨਤਮਸਤਕ ਹੋ ਕੇ : CM ਭਗਵੰਤ ਮਾਨ
