ਪੰਚਕੂਲਾ। ਹਰਿਆਣਾ ਦੇ ਪੰਚਕੂਲਾ ਵਿੱਚ ਸੋਮਵਾਰ ਸਵੇਰੇ 9 ਵਜੇ ਇੱਕ ਧਮਾਕਾ ਹੋਇਆ। ਇਹ ਧਮਾਕਾ ਕਾਲਕਾ ਵਿੱਚ ਇੱਕ ਫਾਸਟ ਫੂਡ ਦੀ ਦੁਕਾਨ ਵਿੱਚ ਹੋਇਆ। ਹਾਦਸੇ ਸਮੇਂ ਦੁਕਾਨ ਬੰਦ ਸੀ।
ਧਮਾਕੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਕਿਵੇਂ ਹੋਇਆ। ਇਸ ਹਾਦਸੇ ਤੋਂ ਬਾਅਦ ਦੋ ਵਾਹਨ ਮਲਬੇ ਹੇਠ ਦੱਬ ਗਏ ਹਨ।
