ਜੰਮੂ- ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਨਹੀਂ ਰਹੇ

ਜੰਮੂ- ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੇ ਦਿੱਲੀ ਦੇ RML ਹਸਪਤਾਲ ਵਿਚ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੇ ਸਨ।

ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਆਰਐਮਐਲ ਹਸਪਤਾਲ ਵਿੱਚ ਪਿਛਲੇ ਲੰਬੇ ਸਮੇਂ ਤੋਂ ਗੁਰਦੇ ਫੇਲ੍ਹ ਹੋਣ ਕਾਰਨ ਡਾਇਲਸਿਸ ਕਰਵਾ ਰਹੇ ਸਨ।

Leave a Reply

Your email address will not be published. Required fields are marked *