ਨਾਰੋਵਾਲ : ਪਾਕਿਸਤਾਨ ਦੇ ਅਹਿਮਦਾਬਾਦ ਵਿੱਚ ਇੱਕ ਦਰਦਨਾਕ ਹਾਦਸਾ ਦੇਖਣ ਨੂੰ ਮਿਲਿਆ। ਯਾਤਰੀਆਂ ਨਾਲ ਭਰੀ ਇੱਕ ਬੱਸ ਅਚਾਨਕ ਇੱਕ ਤਲਾਅ ਵਿੱਚ ਪਲਟ ਗਈ। ਮੰਗਲਵਾਰ ਨੂੰ ਹੋਏ ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਤੇ 13 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ।
Related Posts
Canada: ਮੰਦਰ ਵਿੱਚ ਸ਼ਰਧਾਲੂਆਂ ’ਤੇ ਹਮਲੇ ਤੋਂ ਬਾਅਦ ਭਾਰਤ ਵੱਲੋਂ ਟੋਰਾਂਟੋ ਵਿੱਚ ਕੌਂਸਲਰ ਕੈਂਪ ਰੱਦ
ਚੰਡੀਗੜ੍ਹ, Canada: ਬਰੈਂਪਟਨ ਦੇ ਹਿੰਦੂ ਸਭਾ ਮੰਦਿਰ ਵਿੱਚ ਖਾਲਿਸਤਾਨੀ ਝੰਡਿਆਂ ਸਮੇਤ ਪ੍ਰਦਰਸ਼ਨਕਾਰੀਆਂ ਅਤੇ ਲੋਕਾਂ ਵਿਚਕਾਰ ਝੜਪਾਂ ਤੋਂ ਬਾਅਦ ਟੋਰਾਂਟੋ ਵਿੱਚ…
D. Gukesh ਨੇ ਨਿੱਕੀ ਉਮਰੇ ਰਚ’ਤਾ ਇਤਿਹਾਸ, ਬਣੇ World Chess Championship ਦੇ ਸਭ ਤੋਂ ਨੌਜਵਾਨ ਖਿਡਾਰੀ
ਸਪੋਰਟਸ ਡੈਸਕ- ਭਾਰਤ ਦੇ ਡੀ. ਗੁਕੇਸ਼ ਨੇ ਸ਼ਤਰੰਜ ਦੀ ਦੁਨੀਆ ‘ਚ ਇਤਿਹਾਸ ਰਚ ਦਿੱਤਾ ਹੈ। ਉਹ ਸ਼ਤਰੰਜ ਦੇ ਨਵੇਂ ਅਤੇ…
ਪ੍ਰਧਾਨ ਮੰਤਰੀ ਖ਼ਿਲਾਫ਼ ਮਰਿਆਦਾ ਮਤਾ ਲਿਆਉਣ ਲਈ ਚੰਨੀ ਨੇ ਸਪੀਕਰ ਨੂੰ ਨੋਟਿਸ ਦਿੱਤਾ
ਨਵੀਂ ਦਿੱਲੀ, ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਆਗੂ ਅਨੁਰਾਗ ਠਾਕੁਰ ਦੀਆਂ ਲੋਕ ਸਭਾ ਵਿੱਚ ਕੀਤੀਆਂ ਟਿੱਪਣੀਆਂ ਦੇ…
