ਨਵੀਂ ਦਿੱਲੀ, 6 ਅਕਤੂਬਰ (ਦਲਜੀਤ ਸਿੰਘ)- ਕਾਂਗਰਸ ਦੇ ਨੇਤਾ ਰਾਹੁਲ ਗਾਂਧੀ, ਭੁਪੇਸ਼ ਬਘੇਲ ਅਤੇ ਚਰਨਜੀਤ ਚੰਨੀ ਲਖੀਮਪੁਰ ਖੀਰੀ ਹਿੰਸਾ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜਾਣ ਲਈ ਉਡਾਣ ਵਿਚ ਬੈਠ ਚੁੱਕੇ ਹਨ | ਜ਼ਿਕਰਯੋਗ ਹੈ ਕਿ ਯੂ. ਪੀ. ਸਰਕਾਰ ਵਲੋਂ ਕਾਂਗਰਸ ਦੇ ਵਫ਼ਦ ਨੂੰ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ |
ਲਖੀਮਪੁਰ ਜਾਣ ਲਈ ਉਡਾਣ ਵਿਚ ਬੈਠੇ ਰਾਹੁਲ ਗਾਂਧੀ, ਭੁਪੇਸ਼ ਬਘੇਲ ਅਤੇ ਚਰਨਜੀਤ ਚੰਨੀ
