ਚੰਡੀਗੜ੍ਹ : ਪੰਜਾਬੀ ਦੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਤੇ ਡਾਇਰੈਕਟਰ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨਵੀਂ ਜ਼ਿੰਮੇਵਾਰੀ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਲਿਖਿਆ ਹੈ ਕਿ ਟੀਮ ਰੰਗਲਾ ਪੰਜਾਬ ‘ਚ ਸਭ ਦਾ ਸਵਾਗਤ ਹੈ। ਉਮੀਦ ਕਰਦਾ ਹਾਂ ਕਿ ਸਾਰੇ ਸਾਥੀ ਆਪਣੀ ਜ਼ਿੰਮੇਵਾਰੀ ਨੂੰ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
CM ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਤੇ ਡਾਇਰੈਕਟਰ ਨਿਯੁਕਤ ਕੀਤੇ, ਦੇਖੋ ਲਿਸਟ
