ਲਖਨਊ, 6 ਅਕਤੂਬਰ (ਦਲਜੀਤ ਸਿੰਘ)- ਪ੍ਰਿਯੰਕਾ ਗਾਂਧੀ ਨੂੰ ਲਖੀਮਪੁਰ ਖੀਰੀ ਜਾਣ ਲਈ ਸਿਤਾਪੂਰ ਵਿਚ ਰਿਹਾਅ ਕਰ ਦਿੱਤਾ ਗਿਆ ਹੈ ਙ ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਤਿੰਨ ਹੋਰ ਲੋਕਾਂ ਨੂੰ ਲਖੀਮਪੁਰ ਖੀਰੀ ਆਉਣ ਦੀ ਆਗਿਆ ਦੇ ਦਿੱਤੀ ਹੈ।
ਪ੍ਰਿਯੰਕਾ ਗਾਂਧੀ ਦੀ ਹੋਈ ਰਿਹਾਈ
