ਲਖਨਊ, 7 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਵਿਚ 3 ਅਕਤੂਬਰ ਨੂੰ ਵਾਪਰੀ ਘਟਨਾ ਨੂੰ ਲੈ ਕੇ ਇਕ ਮੈਂਬਰੀ ਨਿਆਇਕ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ | ਇਲਾਹਾਬਾਦ ਹਾਈ ਕੋਰਟ ਦੇ ਰਿਟਾਇਰਡ ਜੱਜ ਪ੍ਰਦੀਪ ਕੁਮਾਰ ਸ਼੍ਰੀਵਾਸਤਵ ਇਸ ਮਾਮਲੇ ਦੀ ਜਾਂਚ ਕਰਨਗੇ |
ਲਖੀਮਪੁਰ ਖੀਰੀ ਘਟਨਾ ਦੀ ਜਾਂਚ ਲਈ ਨਿਆਇਕ ਕਮਿਸ਼ਨ ਦਾ ਗਠਨ
