ਲਖਨਊ, 7 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ | ਆਈ.ਜੀ. ਲਖਨਊ ਲਕਸ਼ਮੀ ਸਿੰਘ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਨੂੰ ਫੜਨ ਲਈ ਦੋ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਸ ਨਾਲ ਹੀ ਦੱਸਿਆ ਕਿ ਪੁਲਿਸ ਨੇ ਵੀਰਵਾਰ ਨੂੰ ਅਸ਼ੀਸ਼ ਪਾਂਡੇ ਅਤੇ ਲਵ ਕੁਸ਼ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਹਿੰਸਾ ਦੇ ਦੋਸ਼ਾਂ ਵਿਚ ਅਣਪਛਾਤੇ ਲੋਕਾਂ ਵਿਚ ਸ਼ਾਮਿਲ ਸਨ |
Related Posts
ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ, ਜਾਰੀ ਕੀਤਾ ਸਖ਼ਤ ਫ਼ਰਮਾਨ
ਚੰਡੀਗੜ੍ਹ : ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਖ਼ਿਲਾਫ਼ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਪ੍ਰਾਈਵੇਟ ਸਕੂਲਾਂ ਦੀ ਆਪ ਹੁਦਰੀ ਨੂੰ…
‘ਭਾਰਤ ਜੋੜੋ ਯਾਤਰਾ’ ਦਾ ਅੱਜ 78ਵਾਂ ਦਿਨ
ਭੋਪਾਲ, 24 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ ‘ਚ ਅੱਜ ਕਾਂਗਰਸ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਮੱਧ ਪ੍ਰਦੇਸ਼ ਦੇ ਬੋਰਗਾਂਵ ਤੋਂ ਸ਼ੁਰੂ…
ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ
ਚੰਡੀਗੜ੍ਹ, 3 ਜਨਵਰੀ (ਬਿਊਰੋ)- ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ…