ਰਾਜਪੁਰਾ, 8 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਰਕਰ ਮੀਟਿੰਗਾਂ ਨੂੰ ਸੰਬੋਧਨ ਕਰਨ ਲਈ ਰਾਜਪੁਰਾ ਆਉਣਾ ਸੀ, ਪਰ ਹੁਣ ਇਹ ਪ੍ਰੋਗਰਾਮ ਰੱਦ ਹੋ ਗਿਆ ਹੈ। ਇਹ ਜਾਣਕਾਰੀ ਹਲਕਾ ਇੰਚਾਰਜ ਅਤੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਨੇ ਦਿੱਤੀ ਹੈ।
ਸੁਖਬੀਰ ਬਾਦਲ ਦਾ ਰਾਜਪੁਰਾ ਦੌਰਾ ਰੱਦ
