ਜਲੰਧਰ : ਜਬਰਨ ਵਸੂਲੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਨੂੰ ਰਾਮਾ ਮੰਡੀ ਪੁਲਿਸ ਨੇ ਬੁੱਧਵਾਰ ਦੁਪਹਿਰ ਕਰੀਬ 3:30 ਵਜੇ ਜੁਡੀਸ਼ੀਅਲ ਮੈਜਿਸਟਰੇਟ ਰਾਮ ਪਾਲ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ 39 ਮਿੰਟ ਚੱਲੀ ਸੁਣਵਾਈ ਤੋਂ ਬਾਅਦ, ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ।
ਜਬਰਨ ਵਸੂਲੀ ਦੇ ਮਾਮਲੇ ‘ਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਅਦਾਲਤ ‘ਚ ਪੇਸ਼, ਤਿੰਨ ਦਿਨ ਦਾ ਵਧਿਆ ਰਿਮਾਂਡ
