ਸ੍ਰੀਨਗਰ, 8 ਅਕਤੂਬਰ (ਦਲਜੀਤ ਸਿੰਘ)- ਜੰਮੂ -ਕਸ਼ਮੀਰ ਪੀਪਲਜ਼ ਫੋਰਮ ਨੇ ਕੱਲ੍ਹ ਸ੍ਰੀਨਗਰ ਵਿਚ ਅੱਤਵਾਦੀਆਂ ਵਲੋਂ ਦੋ ਅਧਿਆਪਕਾਂ ਦੀ ਹੱਤਿਆ ਨੂੰ ਲੈ ਕੇ ਪਾਕਿਸਤਾਨ ਵਿਰੁੱਧ ਜੰਮੂ ਵਿਚ ਰੋਸ ਪ੍ਰਦਰਸ਼ਨ ਕੀਤਾ | ਜ਼ਿਕਰਯੋਗ ਹੈ ਕਿ ਸੁਪਿੰਦਰ ਕੌਰ ਦੇ ਅੰਤਿਮ ਸੰਸਕਾਰ ਦੌਰਾਨ “ਦਿ ਰੇਜਿਸਟੈਂਸ ਫਰੰਟ” (ਟੀ.ਆਰ.ਐਫ.) ਦੇ ਵਿਰੁੱਧ ਵੀ ਨਾਅਰੇ ਲਗਾਏ ਗਏ।
ਅਧਿਆਪਕਾਂ ਦੀ ਹੱਤਿਆ ਨੂੰ ਲੈ ਕੇ ਪਾਕਿਸਤਾਨ ਵਿਰੁੱਧ ਜੰਮੂ ਵਿਚ ਰੋਸ ਪ੍ਰਦਰਸ਼ਨ
