ਮੁਹਾਲੀ, 8 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਜਲਦ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਜਾਵੇਗੀ |
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਾਂਗੇ : ਸੁਖਦੇਵ ਸਿੰਘ ਢੀਂਡਸਾ
