ਚੰਡੀਗੜ੍ਹ, 8 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬੇਟੇ ਦੇ ਵਿਆਹ ਲਈ ਮੁੱਖ ਮੰਤਰੀ ਮਨੋਹਰ ਲਾਲ ਨੂੰ ਸੱਦਾ ਦਿੱਤਾ ਹੈ |
ਬੇਟੇ ਦੇ ਵਿਆਹ ਲਈ ਚੰਨੀ ਨੇ ਦਿੱਤਾ ਖੱਟਰ ਨੂੰ ਸੱਦਾ
