ਸ੍ਰੀ ਪਟਨਾ ਸਾਹਿਬ : ਸ੍ਰੀ ਗੁਰੂ ਤੇਗ ਬਹੁਤ ਜੀ ਦੀ 350 ਸਾਲਾਂ ਸਹੀਦੀ ਦਿਵਸ ਦੇ ਸਬੰਧ ਵਿੱਚ ਗੁਰੂਦਵਾਰਾ ਸ੍ਰੀ ਗੁਰੂ ਕੇ ਬਾਗ਼ ਸ੍ਰੀ ਪਟਨਾ ਸਾਹਿਬ ਤੋਂ ਜਾਗ੍ਰਿਤੀ ਯਾਤਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਚ ਬੁੱਧਵਾਰ ਨੂੰ ਆਰੰਭ ਹੋਈ। ਇਹ ਯਾਤਰਾ ਬਿਹਾਰ, ਝਾਰਖੰਡ, ਉੜੀਸਾ, ਯੂਪੀ, ਦਿੱਲੀ, ਉਤਰਾਖੰਡ।ਸਮੇਤ 9 ਰਾਜਾਂ ਤੋਂ ਹੁੰਦੀਂ ਹੋਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗੀ। ਇਸ ਯਾਤਰਾ ਦਾ ਉਦੇਸ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਧਰਮ ਪ੍ਰਤੀ ਕੀਤੇ ਗਈ ਉਹਨਾਂ ਦੀ ਕੁਰਬਾਨੀ ਨੂੰ ਦੇਸ਼ ਦੀ 140 ਕਰੋੜ ਜਨਤਾ ਦੇ ਸਾਹਮਣੇ ਲਿਆਉਣਾ ਹੈ।
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਤੋਂ ਜਾਗ੍ਰਿਤੀ ਯਾਤਰਾ ਆਰੰਭ
