ਲਖਨਊ, 8 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਖੀਰੀ ਵਿਚ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦੀ ਰਿਹਾਇਸ਼ ਦੇ ਬਾਹਰ ਇਕ ਹੋਰ ਨੋਟਿਸ ਚਿਪਕਾਇਆ ਹੈ, ਜਿਸ ਵਿਚ ਉਨ੍ਹਾਂ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ 9 ਅਕਤੂਬਰ ਸਵੇਰੇ 11 ਵਜੇ ਹਿੰਸਾ ਦੇ ਸੰਬੰਧ ਵਿਚ ਪੇਸ਼ ਹੋਣ ਲਈ ਕਿਹਾ ਗਿਆ।
ਯੂ.ਪੀ. ਪੁਲਿਸ ਨੇ ਅਜੇ ਮਿਸ਼ਰਾ ਦੀ ਰਿਹਾਇਸ਼ ਦੇ ਬਾਹਰ ਇਕ ਹੋਰ ਨੋਟਿਸ ਚਿਪਕਾਇਆ
