ਨਵੀਂ ਦਿੱਲੀ, 09 ਅਕਤੂਬਰ (ਦਲਜੀਤ ਸਿੰਘ)- ਸਰਵਰ ਡਾਊਨ ਹੋਣ ਕਾਰਨ ਫੇਸਬੁੱਕ ਅਤੇ ਇੰਸਟਾਗ੍ਰਾਮ ਅਸਥਾਈ ਤੌਰ ‘ਤੇ ਬੰਦ ਸਨ। ਜਿਸ ਕਾਰਨ ਬਹੁਤ ਸਾਰੇ ਉਪਭੋਗਤਾਵਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹਾਲਾਂਕਿ ਹੁਣ ਇਹ ਸੇਵਾ ਬਹਾਲ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੰਪਨੀ ਨੇ ਇਸ ਪਰੇਸ਼ਾਨੀ ਲਈ ਮੁਆਫ਼ੀ ਮੰਗੀ ਹੈ।
ਇਕ ਹਫ਼ਤੇ ‘ਚ ਦੂਜੀ ਵਾਰ ਫੇਸਬੁੱਕ-ਇੰਸਟਾਗ੍ਰਾਮ ਹੋਇਆ ਬੰਦ ,ਕੰਪਨੀ ਨੇ ਜਤਾਇਆ ਅਫ਼ਸੋਸ
