ਕਪੂਰਥਲਾ ‘ਚ ਗੱਦੇ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ ; ਇਲਾਕੇ ‘ਚ ਮਚੀ ਹਫੜਾ-ਦਫੜੀ

ਕਪੂਰਥਲਾ: ਕਪੂਰਥਲਾ ਜਲੰਧਰ ਰੋਡ ‘ਤੇ ਸਥਿਤ ਇੱਕ ਗੱਦਾ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਜਿਸ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਪਰ ਅੱਗ ਕਿਸ ਕਾਰਨ ਲੱਗੀ ਇਸ ਦਾ ਪਤਾ ਨਹੀਂ ਲੱਗ ਸਕਿਆ। ਫਾਇਰ ਬ੍ਰਿਗੇਡ ਦੇ ਫਾਇਰ ਅਧਿਕਾਰੀ ਗੁਰਪ੍ਰੀਤ ਸਿੰਘ 10 ਕਰਮਚਾਰੀਆ ਤੇ ਤਿੰਨ ਗੱਡੀਆਂ ਸਮੇਤ ਮੌਕੇ ‘ਤੇ ਪੁੱਜੇ ਤੇ ਅੱਗ ‘ਤੇ ਕਾਬੂ ਪਾਇਆ।

Leave a Reply

Your email address will not be published. Required fields are marked *