ਅੰਮ੍ਰਿਤਸਰ – ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਕੋਮਲ ਅਤੇ ਲੁਧਿਆਣਾ ਦੇ ਕਾਰੋਬਾਰੀ ਲਵਿਸ਼ ਓਬਰਾਏ ਦਾ ਆਨੰਦ ਕਾਰਜ ਮਜੀਠਾ ਬਾਈਪਾਸ ‘ਤੇ ਸਥਿਤ ਗੁਰਦੁਆਰਾ ਸ਼੍ਰੀ ਚੰਦ ਸਾਹਿਬ ਵਿਖੇ ਹੋਣ ਜਾ ਰਿਹਾ ਹੈ। ਅਭਿਸ਼ੇਕ ਸ਼ਰਮਾ ਦੇ ਪਿਤਾ ਰਾਜਕੁਮਾਰ ਸ਼ਰਮਾ ਆਪਣੇ ਰਿਸ਼ਤੇਦਾਰਾਂ ਨਾਲ ਗੁਰਦੁਆਰਾ ਸਾਹਿਬ ਪਹੁੰਚ ਚੁੱਕੇ ਹਨ।
ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਕੋਮਲ ਤੇ ਲੁਧਿਆਣਾ ਦੇ ਕਾਰੋਬਾਰੀ ਲਵਿਸ਼ ਓਬਰਾਏ ਦਾ ਆਨੰਦ ਕਾਰਜ
