ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੰਨੀ ਦਿਓਲ, ਸਰਬੱਤ ਤੇ ਭਲੇ ਦੀ ਕੀਤੀ ਅਰਦਾਸ

, ਅੰਮ੍ਰਿਤਸਰ: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਬਾਲੀਵੁੱਡ ਅਦਾਕਾਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੇ ਸਰਬੱਤ ਤੇ ਭਲੇ ਦੀ ਅਰਦਾਸ ਕੀਤੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸੰਨੀ ਦਿਓਲ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿਖੇ ਇੱਕ ਫਿਲਮ ਦੀ ਸ਼ੂਟਿੰਗ ਲਈ ਆਏ ਹੋਏ ਸਨ |

Leave a Reply

Your email address will not be published. Required fields are marked *